ਕੁਰਾਨ - 20:55 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
۞مِنۡهَا خَلَقۡنَٰكُمۡ وَفِيهَا نُعِيدُكُمۡ وَمِنۡهَا نُخۡرِجُكُمۡ تَارَةً أُخۡرَىٰ

Transliteration: (Minhaa khalaqnaakum wa feehaa nu'eedukum wa minhaa nukhrijukum taaratan ukhraa)

55਼ ਅਸੀਂ ਇਸੇ (ਮਿੱਟੀ) ਵਿੱਚੋਂ ਤੁਹਾਨੂੰ ਪੈਦਾ ਕੀਤਾ ਹੈ ਅਤੇ ਫੇਰ ਇਸੇ ਵਿਚ ਤੁਹਾਨੂੰ ਮੁੜ ਪਰਤਾ ਦੇਵਾਂਗੇ ਅਤੇ ਮੁੜ ਤੁਹਾਨੂੰ ਇਸੇ ਵਿੱਚੋਂ ਦੋਬਾਰਾ ਕੱਢਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now