ਕੁਰਾਨ - 20:57 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
قَالَ أَجِئۡتَنَا لِتُخۡرِجَنَا مِنۡ أَرۡضِنَا بِسِحۡرِكَ يَٰمُوسَىٰ

Transliteration: (Qaala aji'tanaa litukhri janaa min ardinaa bisihrika yaa Moosa)

57਼ (ਫ਼ਿਰਔਨ) ਆਖਣ ਲੱਗਾ ਕਿ ਹੇ ਮੂਸਾ! ਕੀ ਤੂੰ ਇਸ ਲਈ ਸਾਡੇ ਕੋਲ ਆਇਆ ਹੈ ਕਿ ਤੂੰ ਆਪਣੇ ਜਾਦੂ ਦੇ ਜ਼ੋਰ ਨਾਲ ਸਾਨੂੰ ਸਾਡੇ ਦੇਸ਼ ’ਚੋਂ ਬਾਹਰ ਕੱਢ ਦੇਵੇਂ।

Sign up for Newsletter

×

Download Our Quran App

For a faster and smoother experience,
install our mobile app now.

Download Now