ਕੁਰਾਨ - 20:75 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
وَمَن يَأۡتِهِۦ مُؤۡمِنٗا قَدۡ عَمِلَ ٱلصَّـٰلِحَٰتِ فَأُوْلَـٰٓئِكَ لَهُمُ ٱلدَّرَجَٰتُ ٱلۡعُلَىٰ

Transliteration: (Wa mai ya'tihee mu'minan qad 'amilas saalihaati fa ulaaa'ika lahumud darajaatul 'ulaa)

75਼ ਅਤੇ ਜਿਹੜਾ ਵੀ ਈਮਾਨ ਦੀ ਹਾਲਤ ਵਿਚ ਹਾਜ਼ਰ ਹੋਵੇਗਾ ਅਤੇ ਉਸ ਨੇ ਅਮਲ ਵੀ ਨੇਕ ਕੀਤੇ ਹੋਣਗੇ ਉਸ ਲਈ ਉੱਚੇ-ਉੱਚੇ ਮਰਾਤਬੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now