ਕੁਰਾਨ - 20:84 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

84
قَالَ هُمۡ أُوْلَآءِ عَلَىٰٓ أَثَرِي وَعَجِلۡتُ إِلَيۡكَ رَبِّ لِتَرۡضَىٰ

Transliteration: (Qaala hum ulaaa'i 'alaaa asaree wa 'ajiltu ilaika Rabbi litardaa)

84਼ (ਮੂਸਾ ਨੇ) ਕਿਹਾ ਕਿ ਉਹ ਲੋਕ ਵੀ ਮੇਰੇ ਪਿੱਛੇ-ਪਿੱਛੇ ਆ ਰਹੇ ਹਨ ਅਤੇ ਹੇ ਰੱਬ! ਮੈਂਨੇ ਤੇਰੇ ਵੱਲ ਆਉਣ ਵਿਚ ਛੇਤੀ ਇਸ ਲਈ ਕੀਤੀ ਕਿ ਤੂੰ ਖ਼ੁਸ਼ ਹੋ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now