ਕੁਰਾਨ - 20:89 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

89
أَفَلَا يَرَوۡنَ أَلَّا يَرۡجِعُ إِلَيۡهِمۡ قَوۡلٗا وَلَا يَمۡلِكُ لَهُمۡ ضَرّٗا وَلَا نَفۡعٗا

Transliteration: (Afalaa yarawna allaa yarji'u ilaihim qawlanw wa laa yamliku lahum darranw wa laa naf'aa (section 4))

89਼ ਕੀ ਇਹ (ਕੁਰਾਹੇ ਪਏ ਹੋਏ) ਲੋਕ ਇਹ ਨਹੀਂ ਸੀ ਵੇਖਦੇ ਕਿ ਇਹ (ਵੱਛਾ) ਉਹਨਾਂ ਦੀ ਕਿਸੇ ਗੱਲ ਦਾ ਜਵਾਬ ਨਹੀਂ ਦੇ ਸਕਦਾ ਅਤੇ ਨਾ ਹੀ ਉਹਨਾਂ ਲਈ ਲਾਭ ਹਾਨੀ ਦਾ ਕੋਈ ਅਧਿਕਾਰ ਰੱਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now