ਕੁਰਾਨ - 20:98 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

98
إِنَّمَآ إِلَٰهُكُمُ ٱللَّهُ ٱلَّذِي لَآ إِلَٰهَ إِلَّا هُوَۚ وَسِعَ كُلَّ شَيۡءٍ عِلۡمٗا

Transliteration: (Innamaaa ilaahu kumul laahul lazee laa ilaaha illaa Hoo; wasi'a kulla shai'in ilmaa)

98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now