ਕੁਰਾਨ - 36:15 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
قَالُواْ مَآ أَنتُمۡ إِلَّا بَشَرٞ مِّثۡلُنَا وَمَآ أَنزَلَ ٱلرَّحۡمَٰنُ مِن شَيۡءٍ إِنۡ أَنتُمۡ إِلَّا تَكۡذِبُونَ

Transliteration: (Qaaloo maaa antum illaa basharum mislunaa wa maaa anzalar Rahmaanu min shai'in in antum illaa takziboon)

15਼ ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now