ਕੁਰਾਨ - 36:21 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
ٱتَّبِعُواْ مَن لَّا يَسۡـَٔلُكُمۡ أَجۡرٗا وَهُم مُّهۡتَدُونَ

Transliteration: (Ittabi'oo mal-laa yas'alukum ajranw-wa hum muhtadoon)

21਼ ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now