ਕੁਰਾਨ - 36:28 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
۞وَمَآ أَنزَلۡنَا عَلَىٰ قَوۡمِهِۦ مِنۢ بَعۡدِهِۦ مِن جُندٖ مِّنَ ٱلسَّمَآءِ وَمَا كُنَّا مُنزِلِينَ

Transliteration: (Wa maaa anzalnaa 'alaa qawmihee mim ba'dihee min jundim minas-samaaa'i wa maa kunnaa munzileen)

28਼ ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now