ਕੁਰਾਨ - 36:31 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
أَلَمۡ يَرَوۡاْ كَمۡ أَهۡلَكۡنَا قَبۡلَهُم مِّنَ ٱلۡقُرُونِ أَنَّهُمۡ إِلَيۡهِمۡ لَا يَرۡجِعُونَ

Transliteration: (Alam yaraw kam ahlak naa qablahum minal qurooni annahum ilaihim laa yarji'oon)

31਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now