ਕੁਰਾਨ - 36:35 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
لِيَأۡكُلُواْ مِن ثَمَرِهِۦ وَمَا عَمِلَتۡهُ أَيۡدِيهِمۡۚ أَفَلَا يَشۡكُرُونَ

Transliteration: (Li ya'kuloo min samarihee wa maa 'amilat-hu aideehim; afalaa yashkuroon)

35਼ ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now