ਕੁਰਾਨ - 36:38 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
وَٱلشَّمۡسُ تَجۡرِي لِمُسۡتَقَرّٖ لَّهَاۚ ذَٰلِكَ تَقۡدِيرُ ٱلۡعَزِيزِ ٱلۡعَلِيمِ

Transliteration: (Wash-shamsu tajree limustaqarril lahaa; zaalika taqdeerul 'Azeezil Aleem)

38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now