ਕੁਰਾਨ - 36:39 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
وَٱلۡقَمَرَ قَدَّرۡنَٰهُ مَنَازِلَ حَتَّىٰ عَادَ كَٱلۡعُرۡجُونِ ٱلۡقَدِيمِ

Transliteration: (Walqamara qaddarnaahu manaazila hattaa 'aada kal'ur joonil qadeem)

39਼ ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now