ਕੁਰਾਨ - 36:41 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
وَءَايَةٞ لَّهُمۡ أَنَّا حَمَلۡنَا ذُرِّيَّتَهُمۡ فِي ٱلۡفُلۡكِ ٱلۡمَشۡحُونِ

Transliteration: (Wa Aayatul lahum annaa hamalnaa zurriyatahum fil fulkil mashhoon)

41਼ ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now