ਕੁਰਾਨ - 36:45 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَإِذَا قِيلَ لَهُمُ ٱتَّقُواْ مَا بَيۡنَ أَيۡدِيكُمۡ وَمَا خَلۡفَكُمۡ لَعَلَّكُمۡ تُرۡحَمُونَ

45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।

Sign up for Newsletter

×

Download Our Quran App

For a faster and smoother experience,
install our mobile app now.

Download Now