ਕੁਰਾਨ - 36:49 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
مَا يَنظُرُونَ إِلَّا صَيۡحَةٗ وَٰحِدَةٗ تَأۡخُذُهُمۡ وَهُمۡ يَخِصِّمُونَ

Transliteration: (Maa yanzuroona illaa saihatanw waahidatan ta'khuzuhum wa hum yakhissimoon)

49਼ (ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now