ਕੁਰਾਨ - 36:53 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
إِن كَانَتۡ إِلَّا صَيۡحَةٗ وَٰحِدَةٗ فَإِذَا هُمۡ جَمِيعٞ لَّدَيۡنَا مُحۡضَرُونَ

Transliteration: (In kaanat illaa saihatanw waahidatan fa-izaa hum jamee'ul ladainaa muhdaroon)

53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now