ਕੁਰਾਨ - 36:60 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

60
۞أَلَمۡ أَعۡهَدۡ إِلَيۡكُمۡ يَٰبَنِيٓ ءَادَمَ أَن لَّا تَعۡبُدُواْ ٱلشَّيۡطَٰنَۖ إِنَّهُۥ لَكُمۡ عَدُوّٞ مُّبِينٞ

Transliteration: (Alam a'had ilaikum yaa Baneee Aadama al-laa ta'budush Shaitaana innahoo lakum 'aduwwum mubeen)

60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now