ਕੁਰਾਨ - 36:66 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

66
وَلَوۡ نَشَآءُ لَطَمَسۡنَا عَلَىٰٓ أَعۡيُنِهِمۡ فَٱسۡتَبَقُواْ ٱلصِّرَٰطَ فَأَنَّىٰ يُبۡصِرُونَ

Transliteration: (Wa law nashaaa'u lata masna 'alaaa aiyunihim fasta baqus-siraata fa-annaa yubsiroon)

66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?

Sign up for Newsletter

×

Download Our Quran App

For a faster and smoother experience,
install our mobile app now.

Download Now