ਕੁਰਾਨ - 36:67 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

67
وَلَوۡ نَشَآءُ لَمَسَخۡنَٰهُمۡ عَلَىٰ مَكَانَتِهِمۡ فَمَا ٱسۡتَطَٰعُواْ مُضِيّٗا وَلَا يَرۡجِعُونَ

Transliteration: (Wa law nashaaa'u lamasakhnaahum 'alaa makaanatihim famas-tataa'oo mudiyyanw-wa laa yarji'oon)

67਼ ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।2

ਸੂਰਹ ਯਾਸੀਨ ਆਯਤ 67 ਤਫਸੀਰ




2 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3

Sign up for Newsletter

×

Download Our Quran App

For a faster and smoother experience,
install our mobile app now.

Download Now