ਕੁਰਾਨ - 36:68 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
وَمَن نُّعَمِّرۡهُ نُنَكِّسۡهُ فِي ٱلۡخَلۡقِۚ أَفَلَا يَعۡقِلُونَ

Transliteration: (Wa man nu 'ammirhu nunakkishu fil-khalq; afalaa ya'qiloon)

68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now