ਕੁਰਾਨ - 36:69 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

69
وَمَا عَلَّمۡنَٰهُ ٱلشِّعۡرَ وَمَا يَنۢبَغِي لَهُۥٓۚ إِنۡ هُوَ إِلَّا ذِكۡرٞ وَقُرۡءَانٞ مُّبِينٞ

Transliteration: (Wa maa 'allamnaahush shi'ra wa maa yambaghee lah; in huwa illaa zikrunw-wa Qur-aanum mubeen)

69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now