ਕੁਰਾਨ - 36:70 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
لِّيُنذِرَ مَن كَانَ حَيّٗا وَيَحِقَّ ٱلۡقَوۡلُ عَلَى ٱلۡكَٰفِرِينَ

Transliteration: (Liyunzira man kaana haiyanw-wa yahiqqal qawlu 'alal-kaafireen)

70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now