ਕੁਰਾਨ - 36:71 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
أَوَلَمۡ يَرَوۡاْ أَنَّا خَلَقۡنَا لَهُم مِّمَّا عَمِلَتۡ أَيۡدِينَآ أَنۡعَٰمٗا فَهُمۡ لَهَا مَٰلِكُونَ

Transliteration: (Awalam yaraw annaa khalaqnaa lahum mimmaa 'amilat aideenaaa an'aaman fahum lahaa maalikoon)

71਼ ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now