ਕੁਰਾਨ - 36:72 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
وَذَلَّلۡنَٰهَا لَهُمۡ فَمِنۡهَا رَكُوبُهُمۡ وَمِنۡهَا يَأۡكُلُونَ

Transliteration: (Wa zallalnaahaa lahum faminhaa rakoobuhum wa minhaa ya'kuloon)

72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।

Sign up for Newsletter

×

Download Our Quran App

For a faster and smoother experience,
install our mobile app now.

Download Now