ਕੁਰਾਨ - 36:73 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
وَلَهُمۡ فِيهَا مَنَٰفِعُ وَمَشَارِبُۚ أَفَلَا يَشۡكُرُونَ

Transliteration: (Wa lahum feehaa manaa fi'u wa mashaarib; afalaa yashkuroon)

73਼ ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?

Sign up for Newsletter

×

Download Our Quran App

For a faster and smoother experience,
install our mobile app now.

Download Now