ਕੁਰਾਨ - 36:77 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

77
أَوَلَمۡ يَرَ ٱلۡإِنسَٰنُ أَنَّا خَلَقۡنَٰهُ مِن نُّطۡفَةٖ فَإِذَا هُوَ خَصِيمٞ مُّبِينٞ

Transliteration: (Awalam yaral insaanu annaa khalaqnaahu min nutfatin fa-izaa huwa khaseemum mubeen)

77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।

Sign up for Newsletter

×

Download Our Quran App

For a faster and smoother experience,
install our mobile app now.

Download Now