ਕੁਰਾਨ - 36:78 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

78
وَضَرَبَ لَنَا مَثَلٗا وَنَسِيَ خَلۡقَهُۥۖ قَالَ مَن يُحۡيِ ٱلۡعِظَٰمَ وَهِيَ رَمِيمٞ

Transliteration: (Wa daraba lanaa maslanw-wa nasiya khalqahoo qaala mai-yuhyil'izaama wa hiya rameem)

78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now