ਕੁਰਾਨ - 36:8 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
إِنَّا جَعَلۡنَا فِيٓ أَعۡنَٰقِهِمۡ أَغۡلَٰلٗا فَهِيَ إِلَى ٱلۡأَذۡقَانِ فَهُم مُّقۡمَحُونَ

Transliteration: (Innaa ja'alnaa feee a'naaqihim aghlaalan fahiya ilal azqaani fahum muqmahoon)

8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now