ਕੁਰਾਨ - 36:83 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

83
فَسُبۡحَٰنَ ٱلَّذِي بِيَدِهِۦ مَلَكُوتُ كُلِّ شَيۡءٖ وَإِلَيۡهِ تُرۡجَعُونَ

Transliteration: (Fa Subhaanal lazee biyadihee malakootu kulli shai-inw-wa ilaihi turja’oon)

83਼ ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now