ਕੁਰਾਨ - 36:9 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَجَعَلۡنَا مِنۢ بَيۡنِ أَيۡدِيهِمۡ سَدّٗا وَمِنۡ خَلۡفِهِمۡ سَدّٗا فَأَغۡشَيۡنَٰهُمۡ فَهُمۡ لَا يُبۡصِرُونَ

Transliteration: (Wa ja'alnaa min baini aydeehim saddanw-wa min khalfihim saddan fa aghshai naahum fahum laa yubsiroon)

9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।

Sign up for Newsletter

×

Download Our Quran App

For a faster and smoother experience,
install our mobile app now.

Download Now