ਕੁਰਾਨ - 10:100 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

100
وَمَا كَانَ لِنَفۡسٍ أَن تُؤۡمِنَ إِلَّا بِإِذۡنِ ٱللَّهِۚ وَيَجۡعَلُ ٱلرِّجۡسَ عَلَى ٱلَّذِينَ لَا يَعۡقِلُونَ

Transliteration: (Wa maa kaana linafsin an tu'mina illaa bi iznil laah; wa yaj'alur rijsa 'alal lazeena laa ya'qiloon)

100਼ ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।

Sign up for Newsletter

×

Download Our Quran App

For a faster and smoother experience,
install our mobile app now.

Download Now