ਕੁਰਾਨ - 10:101 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

101
قُلِ ٱنظُرُواْ مَاذَا فِي ٱلسَّمَٰوَٰتِ وَٱلۡأَرۡضِۚ وَمَا تُغۡنِي ٱلۡأٓيَٰتُ وَٱلنُّذُرُ عَن قَوۡمٖ لَّا يُؤۡمِنُونَ

Transliteration: (Qulin zuroo maazaa fissamaawaati wal ard; wa maa tughnil Aayaatu wannuzuru 'an qawmil laa yu'minoon)

101਼ (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now