ਕੁਰਾਨ - 10:103 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

103
ثُمَّ نُنَجِّي رُسُلَنَا وَٱلَّذِينَ ءَامَنُواْۚ كَذَٰلِكَ حَقًّا عَلَيۡنَا نُنجِ ٱلۡمُؤۡمِنِينَ

Transliteration: (Thumma nunajjee Rusulana wallazeena aamanoo; kazaalika haqqan 'alainaa nunjil mu'mineen)

103਼ ਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।

Sign up for Newsletter

×

Download Our Quran App

For a faster and smoother experience,
install our mobile app now.

Download Now