ਕੁਰਾਨ - 10:106 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

106
وَلَا تَدۡعُ مِن دُونِ ٱللَّهِ مَا لَا يَنفَعُكَ وَلَا يَضُرُّكَۖ فَإِن فَعَلۡتَ فَإِنَّكَ إِذٗا مِّنَ ٱلظَّـٰلِمِينَ

Transliteration: (Wa laa tad'u min doonil laahi maa laa yanfa'uka wa laa yadurruk; fa in fa'alta fa innaka izam minaz zaalimeen)

106਼ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।1

ਸੂਰਹ ਯੂਨੁਸ ਆਯਤ 106 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now