ਕੁਰਾਨ - 10:17 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
فَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبًا أَوۡ كَذَّبَ بِـَٔايَٰتِهِۦٓۚ إِنَّهُۥ لَا يُفۡلِحُ ٱلۡمُجۡرِمُونَ

Transliteration: (Faman azlamu mimmanif taraa 'alal laahi kaziban aw kazzaba bi Aayaatih; innahoo laa yuflihul mujrimoon)

17਼ ਉਸ ਵਿਅਕਤੀ ਤੋਂ ਵੱਡਾ ਜ਼ਾਲਮ ਹੋਰ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਘੜੇ ਜਾਂ ਉਸ ਦੀਆਂ ਆਇਤਾਂ (.ਕੁਰਆਨ) ਨੂੰ ਝੂਠ ਦੱਸੇ ? ਬੇਸ਼ੱਕ ਅਪਰਾਧੀਆਂ ਨੂੰ ਕਦੇ ਵੀ ਸਫ਼ਲਤਾ ਨਹੀਂ ਮਿਲਦੀ।

Sign up for Newsletter

×

Download Our Quran App

For a faster and smoother experience,
install our mobile app now.

Download Now