ਕੁਰਾਨ - 10:29 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
فَكَفَىٰ بِٱللَّهِ شَهِيدَۢا بَيۡنَنَا وَبَيۡنَكُمۡ إِن كُنَّا عَنۡ عِبَادَتِكُمۡ لَغَٰفِلِينَ

Transliteration: (Fakafaa billaahi shaheedan bainanaa wa bainakum in kunnaa 'an 'ibaadatikum laghaafileen)

29਼ ਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now