ਕੁਰਾਨ - 10:32 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
فَذَٰلِكُمُ ٱللَّهُ رَبُّكُمُ ٱلۡحَقُّۖ فَمَاذَا بَعۡدَ ٱلۡحَقِّ إِلَّا ٱلضَّلَٰلُۖ فَأَنَّىٰ تُصۡرَفُونَ

Transliteration: (Fazaalikumul laahu Rabbukumul haqq; famaazaa ba'dal haqqi illad dalaalu fa anna tusrafoon)

32਼ ਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?

Sign up for Newsletter

×

Download Our Quran App

For a faster and smoother experience,
install our mobile app now.

Download Now