ਕੁਰਾਨ - 10:33 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
كَذَٰلِكَ حَقَّتۡ كَلِمَتُ رَبِّكَ عَلَى ٱلَّذِينَ فَسَقُوٓاْ أَنَّهُمۡ لَا يُؤۡمِنُونَ

Transliteration: (Kazaalika haqqat Kalimatu Rabbika 'alal lazeena fasaqooo annahum laa yu'minoon)

33਼ (ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now