ਕੁਰਾਨ - 10:40 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
وَمِنۡهُم مَّن يُؤۡمِنُ بِهِۦ وَمِنۡهُم مَّن لَّا يُؤۡمِنُ بِهِۦۚ وَرَبُّكَ أَعۡلَمُ بِٱلۡمُفۡسِدِينَ

Transliteration: (Wa minhum mai yu 'minu bihee wa minhum mal laa yu'minu bih; wa Rabbuka a'lamu bilmufsideen)

40਼ ਹੇ ਨਬੀ! ਇਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹੜੇ (ਇਸ .ਕੁਰਆਨ ਉੱਤੇ) ਈਮਾਨ ਲਿਆਉਣਗੇ ਅਤੇ ਕੁੱਝ ਅਜਿਹੇ ਹਨ ਜਿਹੜੇ ਈਮਾਨ ਨਹੀਂ ਲਿਆਉਣਗੇ। ਤੁਹਾਡਾ ਰੱਬ ਫ਼ਸਾਦੀਆਂ ਨੂੰ ਚੰਗਾ ਤਰ੍ਹਾਂ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now