ਕੁਰਾਨ - 10:42 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
وَمِنۡهُم مَّن يَسۡتَمِعُونَ إِلَيۡكَۚ أَفَأَنتَ تُسۡمِعُ ٱلصُّمَّ وَلَوۡ كَانُواْ لَا يَعۡقِلُونَ

Transliteration: (Wa minhum mai yastami'oona iliak; afa anta tusmi'us summa wa law kaanoo laa ya'qiloon)

42਼ ਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?

Sign up for Newsletter

×

Download Our Quran App

For a faster and smoother experience,
install our mobile app now.

Download Now