ਕੁਰਾਨ - 10:43 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
وَمِنۡهُم مَّن يَنظُرُ إِلَيۡكَۚ أَفَأَنتَ تَهۡدِي ٱلۡعُمۡيَ وَلَوۡ كَانُواْ لَا يُبۡصِرُونَ

Transliteration: (Wa minhum mai yanzuru ilaik; afa anta tahdil 'umya wa law kaanoo laa yubsiroon)

43਼ ਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now