ਕੁਰਾਨ - 10:44 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
إِنَّ ٱللَّهَ لَا يَظۡلِمُ ٱلنَّاسَ شَيۡـٔٗا وَلَٰكِنَّ ٱلنَّاسَ أَنفُسَهُمۡ يَظۡلِمُونَ

Transliteration: (Innal laaha laa yazlimun naasa shai'anw wa laakin nannaasa anfusahum yazlimoon)

44਼ ਬੇਸ਼ੱਕ ਅੱਲਾਹ ਲੋਕਾਂ ’ਤੇ ਜ਼ੁਲਮ ਨਹੀਂ ਕਰਦਾ ਲੋਕੀ ਤਾਂ ਆਪਣੇ ’ਤੇ ਆਪ ਹੀ ਜ਼ੁਲਮ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now