ਕੁਰਾਨ - 10:47 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
وَلِكُلِّ أُمَّةٖ رَّسُولٞۖ فَإِذَا جَآءَ رَسُولُهُمۡ قُضِيَ بَيۡنَهُم بِٱلۡقِسۡطِ وَهُمۡ لَا يُظۡلَمُونَ

Transliteration: (Wa likulli ummatir Rasoolun fa izaa jaaa'a Rasooluhum qudiya bainahum bilqisti wa hum laa yuzlamoon)

47਼ ਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।

Sign up for Newsletter

×

Download Our Quran App

For a faster and smoother experience,
install our mobile app now.

Download Now