ਕੁਰਾਨ - 10:50 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
قُلۡ أَرَءَيۡتُمۡ إِنۡ أَتَىٰكُمۡ عَذَابُهُۥ بَيَٰتًا أَوۡ نَهَارٗا مَّاذَا يَسۡتَعۡجِلُ مِنۡهُ ٱلۡمُجۡرِمُونَ

Transliteration: (Qul 'a ra'aytum in ataakum 'azaabuhoo bayaatan aw nahaaran maazaa yasta'jilu minhul mujrimoon)

50਼ (ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?

Sign up for Newsletter

×

Download Our Quran App

For a faster and smoother experience,
install our mobile app now.

Download Now