ਕੁਰਾਨ - 10:51 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
أَثُمَّ إِذَا مَا وَقَعَ ءَامَنتُم بِهِۦٓۚ ءَآلۡـَٰٔنَ وَقَدۡ كُنتُم بِهِۦ تَسۡتَعۡجِلُونَ

Transliteration: ('A thumma izaa maa waqa'a aamantum bih; aaal 'aana wa qad kuntum bihee tasta'jiloon)

51਼ ਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now