ਕੁਰਾਨ - 10:52 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
ثُمَّ قِيلَ لِلَّذِينَ ظَلَمُواْ ذُوقُواْ عَذَابَ ٱلۡخُلۡدِ هَلۡ تُجۡزَوۡنَ إِلَّا بِمَا كُنتُمۡ تَكۡسِبُونَ

Transliteration: (Thumma qeela lil lazeena zalamoo zooqoo 'azaabal khuldi hal tujzawna illaa bimaa kuntum taksiboon)

52਼ ਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now