ਕੁਰਾਨ - 10:70 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
مَتَٰعٞ فِي ٱلدُّنۡيَا ثُمَّ إِلَيۡنَا مَرۡجِعُهُمۡ ثُمَّ نُذِيقُهُمُ ٱلۡعَذَابَ ٱلشَّدِيدَ بِمَا كَانُواْ يَكۡفُرُونَ

Transliteration: (Mataa'un fiddunyaa thumma ilainaa marji'uhum thumma nuzeequhumul 'azaabash shadeeda bimaa kaanoo yakfuroon)

70਼ ਸੰਸਾਰ ਵਿਚ ਤਾਂ ਥੋੜ੍ਹਾ ਜਿਹਾ ਲਾਭ ਉਠਾਉਣਾ ਹੈ ਫੇਰ ਉਹਨਾਂ ਨੇ ਸਾਡੇ ਕੋਲ ਹੀ ਆਉਣਾ ਹੈ, ਫੇਰ ਅਸੀਂ ਉਹਨਾਂ ਨੂੰ ਉਹਨਾਂ ਦੇ ਕੁਫ਼ਰ ਦੇ ਬਦਲੇ ਵਿਚ ਕਰੜੇ ਅਜ਼ਾਬ ਦਾ ਸੁਆਦ ਚਖਾਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now