ਕੁਰਾਨ - 10:80 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
فَلَمَّا جَآءَ ٱلسَّحَرَةُ قَالَ لَهُم مُّوسَىٰٓ أَلۡقُواْ مَآ أَنتُم مُّلۡقُونَ

Transliteration: (Falammaa jaaa'assa haratu qaala lahum Moosaaa alqoo maaa antum mulqoon)

80਼ ਜਦੋਂ ਜਾਦੂਗਰ ਆ ਗਏ ਤਾਂ ਮੂਸਾ ਨੇ ਉਹਨਾਂ (ਜਾਦੂਗਰਾਂ)ਨੂੰ ਕਿਹਾ ਕਿ ਜੋ ਤੁਸੀਂ (ਜਾਦੂ ਲਈ) ਸੁੱਟਣਾ ਚਾਹੁੰਦੇ ਹੋ ਉਸ ਨੂੰ ਸੁੱਟੋ।

Sign up for Newsletter

×

Download Our Quran App

For a faster and smoother experience,
install our mobile app now.

Download Now