ਕੁਰਾਨ - 10:84 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

84
وَقَالَ مُوسَىٰ يَٰقَوۡمِ إِن كُنتُمۡ ءَامَنتُم بِٱللَّهِ فَعَلَيۡهِ تَوَكَّلُوٓاْ إِن كُنتُم مُّسۡلِمِينَ

Transliteration: (Wa qaala Moosaa yaa qawmi in kuntum aamantum billaahi fa'alaihi tawakkalooo in kuntum muslimeen)

84਼ ਮੂਸਾ ਨੇ ਕਿਹਾ ਕਿ ਹੇ ਮੇਰੀ ਕੌਮ! ਜੇ ਤੁਸੀਂ ਅੱਲਾਹ ’ਤੇ ਈਮਾਨ ਲਿਆਏ ਹੋ ਤਾਂ ਉਸੇ ’ਤੇ ਭਰੋਸਾ ਰੱਖੋ ਜੇ ਤੁਸੀਂ ਆਗਿਆਕਾਰੀ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now